Sukhbinder Singh Sarkaria

Politician

Minister of Revenue, Rehabilitation and Disaster Management, Water Resources. Govt. Of punjab

2:03
818807441816963
2 months ago
2:48
536409550102114
2 months ago
0:08
ਅੱਜ ਪੰਜਾਬ ਭਵਨ ਚੰਡੀਗੜ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਡਰੇਨਾਂ ਦੀ ਸਫਾਈ ਅਤੇ ਹੜ੍ਹਾਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਜਦਕਿ ਸਾਲ 2019 ਤੋਂ ਪਹਿਲਾਂ ਤੱਕ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਅਪ੍ਰੈਲ-ਮਈ ਮਹੀਨੇ ਵਿਚ ਹੋਇਆ ਕਰਦੀ ਸੀ ਅਤੇ ਹੜ੍ਹਾਂ ਦੀ ਰੋਕਥਾਮ ਲਈ ਸਰਕਾਰ ਕੋਲ ਬਹੁਤ ਘੱਟ ਸਮਾਂ ਹੁੰਦਾ ਸੀ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਮੀਟਿੰਗ ਜਨਵਰੀ-ਫਰਵਰੀ ਮਹੀਨੇ ਵਿਚ ਕਰਨੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੰਭਾਵੀ ਹੜ੍ਹਾਂ ਦੇ ਦਿਨਾਂ ਤੋਂ ਪਹਿਲਾਂ-ਪਹਿਲਾਂ ਪੂਰਨ ਇੰਤਜ਼ਾਮ ਕੀਤੇ ਜਾਂ ਸਕਣ।
3 months ago

1:49
For youth
2 years ago
0:15
ਹਲਕਾ ਰਾਜਾਸਾਂਸੀ 'ਚ ਅਕਾਲੀ ਦਲ ਨੂੰ ਵੱਡਾਂ ਝਟਕਾ- ਦੋ ਪਿੰਡਾਂ ਦੀਆਂ ਪੰਚਾਇਤਾਂ ਦੇ ਮੁੱਖੀ 50 ਪਰਿਵਾਰਾਂ ਸਮੇਤ ਕਾਂਗਰਸ 'ਚ ਸ਼ਾਮਿਲ-- " ਸੁੱਖ ਸਰਕਾਰੀਆ ਨੇਂ ਸ਼ਾਮਲ ਅਕਾਲੀਆਂ ਨੂੰ ਕੀਤਾ ਸਨਮਾਨਿਤ! --ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾਂ ਝਟਕਾ ਲਗਾ, ਜਦੋਂ ਪਿੰਡ ਭੰਗਵਾ ਦੇ ਸਾਬਕਾ ਸਰਪੰਚ ਦੀਦਾਰ ਸਿੰਘ ਤੇ ਪਿੰਡ ਸਿੱਧਵਾਂ ਦੇ ਮੌਜੂਦਾ ਸਰਪੰਚ ਆਪਣੇ ਬਹੁਤ ਸਾਰੇ ਸਮਰਥਕਾਂ ਦੇ ਨਾਲ ਕਾਂਗਰਸ ਵਿਚ ਸ਼ਾਮਿਲ ਹੋ ਗਏ ਦਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਉੱਪ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 'ਤੇ ਵਿਧਾਇਕ ਹਲਕਾ ਰਾਜਾਸਾਂਸੀ ਨੇਂ ਸਿਰਪਾਓ ਪਾ ਕੇ ਸਵਾਗਤ ਕੀਤਾ ਤੇ ਕਿਹਾ ਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੈ ਤੇ ਇਸ ਦਾ ਮੁੱਖ ਮਕਸਦ ਲੋਕਾਂ ਨੂੰ ਸੁੱਖ ਸਹੂਲਤਾਂ ਦੇਣਾ ਹੈ! ਕਾਂਗਰਸ 'ਚ ਸ਼ਾਮਿਲ ਹੋਏ ਕਾਂਗਰਸੀਆਂ ਨੇ ਦੋਸ਼ ਲਾਇਆ ਕਿ ਪਿਛਲੇ ਕਈ ਸਾਲਾਂ ਤੋਂ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਸੀ, ਜਿਸ ਦੇ ਕਾਰਨ ਉਹ ਲੋਕਾਂ ਦੀਆਂ ਇਛਾਵਾਂ 'ਤੇ ਪੂਰਾ ਨਹੀਂ ਉਤਰ ਸਕੇ ਤੇ ਨਾ ਹੀ ਪਿੰਡ ਦਾ ਵਿਕਾਸ ਅਤੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਹੱਲ ਕਰਵਾ ਸਕੇ | ਸ: ਸੁੱਖ ਸਰਕਾਰੀਆਂ ਨੇ ਕਿਹਾ ਕਿ ਸਾਰਾ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਤੌਰ 'ਤੇ ਇਸ ਕਰਕੇ ਵੇਖਣਾ ਚਾਹੁੰਦਾ ਹੈ ਕਿ ਉਹ ਹੀ ਲੋਕਾਂ ਦੀ ਜਿੰਦਗੀ ਸੋਖੀ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ -ਭਾਜਪਾ ਗਠਜੋੜ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ ਤੇ ਇਸ ਵਾਰ ਕੈਪਟਨ ਦੀਸਰਕਾਰ ਬਨਣ ਜਾ ਰਹੀ ਹੈ ਅਤੇ ਹਲਕਾ ਰਾਜਾਸਾਂਸੀ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਭੰਗੂ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਦਾਨ ਸਿੰਘ, ਕਾਬਲ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਬਲਕਾਰ ਸਿੰਘ, ਜਸਕਰਨ ਸਿੰਘ, ਬਿਕਰਮ ਸਿੰਘ, ਬਲਵੰਤ ਸਿੰਘ, ਸੁਖਦੇਵ ਸਿੰਘ ਮੈਂਬਰ, ਬਾਬਾ ਵਸਾਖਾ ਸਿੰਘ, ਸਰਵਨ ਸਿੰਘ, ਸਾਬਕਾ ਮੈਂਬਰ ਪਿਆਰਾ ਸਿੰਘ, ਸੰਤੋਖ ਸਿੰਘ, ਸੂਰਤਾ ਸਿੰਘ, ਰਵੇਲ ਸਿੰਘ, ਮੰਗਾ ਸਿੰਘ, ਮੱਸਾ ਸਿੰਘ, ਸੁਖਬੀਰ ਸਿੰਘ, ਕਸ਼ਮੀਰ ਸਿੰਘ, ਲੱਖਾ ਸਿੰਘ, ਮੰਗਲ ਸਿੰਘ, ਜਸਬੀਰ ਸਿੰਘ, ਗੁਰਮੀਤ ਸਿੰਘ ਸਮੇਤ ਕੋਈ 50 ਦੇ ਕਰੀਬ ਪਰਿਵਾਰਾਂ ਦੇ ਮੁੱਖੀਆਂ ਤੋਂ ਜਾਣੂ ਕਰਵਾਇਆ|